For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਬਰਿੰਦਰ ਗੋਇਲ ਨੇ ਪਰਿਵਾਰ ਸਣੇ ਵੋਟ ਪਾਈ

09:12 AM Jun 02, 2024 IST
ਵਿਧਾਇਕ ਬਰਿੰਦਰ ਗੋਇਲ ਨੇ ਪਰਿਵਾਰ ਸਣੇ ਵੋਟ ਪਾਈ
ਵਿਧਾਇਕ ਬਰਿੰਦਰ ਗੋਇਲ ਵੋਟ ਪਾਉਣ ਮਗਰੋਂ ਉਂਗਲ ’ਤੇ ਲੱਗੀ ਸਿਆਹੀ ਦਾ ਨਿਸ਼ਾਨ ਦਿਖਾਉਂਦੇ ਹੋਏ। -ਫੋਟੋ: ਭਾਰਦਵਾਜ
Advertisement

ਲਹਿਰਾਗਾਗਾ: ਅੱਜ ਇੱਥੇ ਸਵੇਰੇ ਮਾਰਕੀਟ ਕਮੇਟੀ ਵਿੱਚ ਬਣੇ ਲੋਕ ਸਭਾ ਸੰਗਰੂਰ ਦੇ ਪੋਲਿੰਗ ਬੂਥ ‘ਆਪ’ ਵਿਧਾਇਕ ਬਰਿੰਦਰ ਗੋਇਲ ਨੇ ਆਪਣੇ ਪਰਿਵਾਰ ਨਾਲ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦੋ ਸਾਲ ਵਿੱਚ ਕੀਤੇ ਵਿਕਾਸ ਕੰਮਾਂ ਕਾਰਨ 42 ਹਜ਼ਾਰ ਨੌਕਰੀਆਂ ਦੇਣ ਕਰ ਕੇ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਪੰਜਾਬੀਆ ਦੀ ਅਸਲ ਨੁਮਾਇੰਦੇ ਹੋਣ ਕਰ ਕੇ ਲੋਕ ਸਭਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਪੰਜਾਬ ਦੇ ਪੈਸੇ ਰੋਕਣ ਦੀ ਕੋਸ਼ਿਸ਼ ਨਹੀਂ ਕਰੇਗਾ। ਇਸ ਮੌਕੇ ਓਐੱਸਡੀ ਰਾਕੇਸ਼ ਗੁਪਤਾ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਜੀਵਨ ਗੋਇਲ, ਸੀਮਾ ਗੋਇਲ, ਨਗਰ ਕੌਂਸਲ ਦੀ ਪ੍ਰਧਾਨ ਕਾਂਤਾ ਗੋਇਲ, ਨਰਿੰਦਰ ਗੋਇਲ, ਚਰਨਜੀਤ ਸ਼ਰਮਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×