ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕਾ ਭਰਾਜ ਨੇ ਮੁਟਿਆਰਾਂ ਨਾਲ ਰਲ ਕੇ ਗਿੱਧਾ ਪਾਇਆ

10:15 AM Aug 18, 2024 IST
ਪਿੰਡ ਨਦਾਮਪੁਰ ਵਿੱਚ ਮੁਟਿਆਰਾਂ ਨਾਲ ਰਲਕੇ ਗਿੱਧਾ ਪਾਉਂਦੀ ਹੋਈ ਵਿਧਾਇਕ ਭਰਾਜ।

ਭਵਾਨੀਗੜ੍ਹ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਨਦਾਮਪੁਰ ਵਿੱਚ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁਟਿਆਰਾਂ ਨਾਲ ਰਲਕੇ ਗਿੱਧਾ ਪਾਇਆ। ਮੇਲੇ ਦੇ ਪ੍ਰਬੰਧਕ ਗੁਰਪ੍ਰੀਤ ਸਿੰਘ ਨਦਾਮਪੁਰ ਅਤੇ ਵਿਕਰਮ ਸਿੰਘ ਨਕਟੇ ਨੇ ਦੱਸਿਆ ਕਿ ਨਗਰ ਦੀਆਂ ਧੀਆਂ ਭੈਣਾਂ ਲਈ ਖਾਣ ਪੀਣ ਦੀਆਂ ਸਟਾਲਾਂ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ ਤੇ ਪੰਜਾਬੀ ਵਿਰਸੇ ਦਾ ਵਿਲੱਖਣ ਤਿਉਹਾਰ ਹੈ।

Advertisement

Advertisement