ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਚੱਢਾ ਵੱਲੋਂ ਜੱਦੀ ਪਿੰਡ ਬੜਵੇ ਦੀ ਪੰਚਾਇਤ ਨਾਲ ਮੁਲਾਕਾਤ

06:56 AM Oct 21, 2024 IST
ਵਿਧਾਇਕ ਦਿਨੇਸ਼ ਚੱਢਾ ਪਿੰਡ ਬੜਵਾ ਦੀ ਨਵੀਂ ਪੰਚਾਇਤ ਨਾਲ।

ਨੂਰਪੁਰ ਬੇਦੀ (ਬਲਵਿੰਦਰ ਰੈਤ): ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਜੱਦੀ ਪਿੰਡ ਬੜਵਾ ਦੀ ਨਵ-ਨਿਯੁਕਤ ਪੰਚਾਇਤ ਦੇ ਸਰਪੰਚ ਅਵਤਾਰ ਸਿੰਘ ਕੂਨਰ ਤੇ ਸਮੁੱਚੇ ਪੰਚਾਇਤ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਲੋਂ ਇਸ ਵੱਡੀ ਜਿੱਤ ਲਈ ਸਮੁੱਚੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਗਈ। ਵਿਧਾਇਕ ਸ੍ਰੀ ਚੱਢਾ ਨੇ ਕਿਹਾ ਕਿ ਪਿੰਡ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਿਧਾਇਕ ਚੱਢਾ ਵੱਲੋਂ ਸਮੁੱਚੇ ਪੰਚਾਇਤ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸੇ ਦੌਰਾਨ ਪਿੰਡ ਸਮੀਰੋਵਾਲ ਦੇ ਸਰਪੰਚ ਮਨਿੰਦਰ ਕੌਰ, ਦੀਵਾਰ ਸਿੰਘ, ਕਾਬਲ ਸਿੰਘ, ਹਰਜਿੰਦਰ ਸਿੰਘ ਸਾਰੇ ਮੈਂਬਰ ਪੰਚਾਇਤ ਨੂੰ ਇੱਥੇ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਦੇ ਸਨਮਾਨਿਆ ਗਿਆ।

Advertisement

Advertisement