ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਫੌਗਿੰਗ ਮਸ਼ੀਨਾਂ ਨੂੰ ਦਿਖਾਈ ਹਰੀ ਝੰਡੀ

06:45 AM Aug 06, 2024 IST

ਅੰਮ੍ਰਿਤਸਰ: ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ 6 ਵੱਡੇ ਆਟੋ ਮਾਊਂਟਡ ਅਤੇ 24 ਹੈਂਡ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੱਛਰਾਂ ਤੋਂ ਬਚਣ ਲਈ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਹਲਕੇ ਦੇ ਸਾਰੇ ਵਾਰਡਾਂ ਵਿੱਚ ਕੁੱਲ 30 ਮਸ਼ੀਨਾਂ ਭੇਜੀਆਂ ਗਈਆਂ ਹਨ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉੱਥੇ ਖੜ੍ਹੇ ਪਾਣੀ ’ਤੇ ਕੈਮੀਕਲ ਦਾ ਛਿੜਕਾਅ ਕੀਤਾ ਜਾ ਰਿਹਾ ਹੈ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਮਾ, ਸਾਬਕਾ ਕੌਂਸਲਰ ਜਰਨੈਲ ਸਿੰਘ ਢੋਟ ਤੇ ‘ਆਪ’ ਵਾਲੰਟੀਅਰ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement

Advertisement
Advertisement