ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਗੋਇਲ ਨੇ ਆਧੁਨਿਕ ਸਫਾਈ ਮਸ਼ੀਨ ਨੂੰ ਝੰਡੀ ਦਿਖਾਈ

08:28 AM Aug 04, 2024 IST
ਸਫਾਈ ਮਸ਼ੀਨ ਨੂੰ ਝੰਡੀ ਦਿਖਾਉਂਦੇ ਹੋਏ ਵਿਧਾਇਕ ਬਰਿੰਦਰ ਗੋਇਲ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਅਗਸਤ
ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਮੇਂ ਸ਼ਹਿਰ ਵਿਕਾਸ ਪੱਖੋਂ ਪੱਛੜਿਆ ਹੋਇਆ ਸੀ, ਪਰ ਦੋ ਸਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕਰ ਕੇ ਸ਼ਹਿਰ ਦੀ ਕਾਇਆਕਲਪ ਕਰ ਦਿੱਤੀ ਹੈ। ਉਹ ਅੱਜ ਨਗਰ ਕੌਂਸਲ ਵਿੱਚ ਆਧੁਨਿਕ ਸਫ਼ਾਈ ਮਸ਼ੀਨ ਨੂੰ ਹਰੀ ਝੰਡੀ ਦਿਖਾਉਣ ਸਮੇਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਵਿਧਾਇਕ ਗੋਇਲ ਨੇ ਦੱਸਿਆ ਕਿ ਇਹ ਸਫ਼ਾਈ ਮਸ਼ੀਨ 16.34 ਹਜ਼ਾਰ ਲਾਗਤ ਨਾਲ ਖਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ 60 ਲੱਖ 73 ਹਜ਼ਾਰ ਦੀਆਂ ਸੀਵਰੇਜ ਦੀ ਸਫਾਈ ਲਈ ਅਤੇ 120 ਕੂੜਾਦਾਨ ਖਰੀਦੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਕੂੜਾਮੁਕਤ ਕਰਨ ਲਈ ਹਰ ਤਰ੍ਹਾਂ ਦਾ ਕਦਮ ਚੁੱਕਿਆ ਜਾਵੇਗਾ।

Advertisement

Advertisement
Advertisement