ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਗੋਇਲ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

05:57 AM Apr 28, 2024 IST
ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਵਿਧਾਇਕ ਬਰਿੰਦਰ ਗੋਇਲ ਤੇ ਜਰਨੈਲ ਸਿੰਘ।

ਲਹਿਰਾਗਾਗਾ: ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਪਰੰਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਲਕਾ ਲਹਿਰਾਗਾਗਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਪੰਜਾਬ ਦੇ ਪਾਰਟੀ ਅਬਜ਼ਰਵਰ ਜਰਨੈਲ ਸਿੰਘ ਨਾਲ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਿਰਫ ਆਮ ਆਦਮੀ ਪਾਰਟੀ ਹੀ ਨਹੀਂ ਬਲਕਿ ਦੇਸ਼ ਦਾ ਬੱਚਾ ਬੱਚਾ ਅਰਵਿੰਦ ਕੇਜਰੀਵਾਲ ਨਾਲ ਖੜ੍ਹਾ ਹੈ। ਵਿਧਾਇਕ ਗੋਇਲ ਨੇ ਸ਼੍ਰੀਮਤੀ ਕੇਜਰੀਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਦੀਆਂ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤ ਕੇ ਅਰਵਿੰਦ ਕੇਜਰੀਵਾਲ ਦੀ ਝੋਲੀ ਵਿੱਚ ਪਾਏਗੀ। -ਪੱਤਰ ਪ੍ਰੇਰਕ

Advertisement

Advertisement
Advertisement