ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਵੱਲੋਂ ਗਲੀ ਦੇ ਨਵੀਨੀਕਰਨ ਦਾ ਨੀਂਹ ਪੱਥਰ

09:46 AM Sep 26, 2023 IST
ਬਜ਼ੁਰਗ ਔਰਤ ਕੋਲੋਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਅਮਨਸ਼ੇਰ ਸਿੰਘ ਕਲਸੀ। -ਫੋਟੋ: ਸੱਖੋਵਾਲੀਆ

ਬਟਾਲਾ: ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਇੱਥੋਂ ਦੇ ਭੁਲੇਰ ਪੈਲੇਸ ਦੀ ਗਲੀ ਦੇ ਨਵੀਨੀਕਰਨ ਲਈ ਅੱਜ ਨੀਂਹ ਪੱਥਰ ਰੱਖਿਆ। ਇਸ ਗਲੀ ਦੀ ਖਸਤਾ ਹਾਲ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਨੇ ਜੋ ਉਸ ਉੱਪਰ ਵਿਸਵਾਸ਼ ਕਰਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ,ਉਹ ਲੋਕਾਂ ਦੀਆਂ ਉਮੀਦਾਂ ’ਤੇ ਪੂਰਾ ਉਤਰਨਗੇ। ਉਨ੍ਹਾਂ ਇਤਿਹਾਸਕ ਤੇ ਧਾਰਮਿਕ ਨਗਰ ਬਟਾਲਾ ਦੇ ਚਹੁਪੱਖੀ ਵਿਕਾਸ ਦੀ ਹਾਮੀ ਭਰੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement