For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

10:35 AM Oct 12, 2024 IST
ਵਿਧਾਇਕ ਵੱਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਡਾ. ਅਜੈ ਗੁਪਤਾ। -ਫੋਟੋ: ਸੱਗੂ
Advertisement

ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਨਵੀਂ ਦਿੱਲੀ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸ੍ਰੀ ਕੇਜਰੀਵਾਲ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਸਥਾਰ ਦੱਸਿਆ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਪਾਰਟੀ ਦੇ ਵਾਲੰਟੀਅਰਾਂ ਦੇ ਨਾਲ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਡਾ. ਗੁਪਤਾ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੇ ਤਿੰਨ ਮਹੀਨਿਆਂ ’ਚ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਜਾਵੇਗਾ। -ਖੇਤਰੀ ਪ੍ਰਤੀਨਿਧ

Advertisement

Advertisement
Advertisement
Author Image

sukhwinder singh

View all posts

Advertisement