ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਰੰਧਾਵਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

07:58 AM Jul 11, 2024 IST
ਹੰਡੇਸਰਾ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। -ਫੋਟੋ: ਭੱਟੀ

ਲਾਲੜੂ:

Advertisement

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਸਬ ਡਿਵੀਜ਼ਨ ਡੇਰਾਬਸੀ ਦੇ ਲਾਲੜੂ ਨੇੜਲੇ ਪਿੰਡ ਹੰਡੇਸਰਾ ਵਿਖੇ ਲਾਏ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ’ਚ ਸ਼ਮੂਲੀਅਤ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ 1076 ਨੰਬਰ ਡਾਇਲ ਕਰਕੇ ਪੰਜਾਬ ਸਰਕਾਰ ਵੱਲੋਂ ਨੋਟੀਫ਼ਾਈਡ ਕੀਤੀਆਂ 43 ਸੇਵਾਵਾਂ ਹਾਸਲ ਕਰਨ ਵਾਸਤੇ ਸਬੰਧਤ ਕਰਮਚਾਰੀਆਂ ਨੂੰ ਘਰ ਹੀ ਬੁਲਾ ਸਕਦੇ ਹਨ। ਐੱਸਡੀਐੱਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਜ਼ਿਲ੍ਹੇ ’ਚ ਹਰ ਮੰਗਲਵਾਰ ਤੇ ਸ਼ੁੱਕਰਵਾਰ ਨੂੰ ਲਾਇਆ ਜਾਂਦਾ ਹੈ। -ਪੱਤਰ ਪ੍ਰੇਰਕ

Advertisement
Advertisement