ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ
02:32 PM Jun 03, 2024 IST
ਪਾਲ ਸਿੰਘ ਨੌਲੀ
ਜਲੰਧਰ, 3 ਜੂਨ
ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੀਤਲ ਅੰਗੁਰਾਲ ਦੇ ਮਨਜ਼ੂਰ ਕੀਤੇ ਅਸਤੀਫ਼ੇ ਬਾਰੇ ਤਿੰਨ ਵਜੇ ਤੋਂ ਬਾਅਦ ਅਧਿਕਾਰਤ ਤੌਰ 'ਤੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।
Advertisement
Advertisement
Related News
Advertisement