ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਨੇ ਸਫਾਈ ਮੁਹਿੰਮ ਸ਼ੁਰੂ ਕਰਵਾਈ

11:17 AM Sep 18, 2024 IST
ਸਫ਼ਾਈ ਬਾਰੇ ਸਹੁੰ ਚੁੱਕਵਾਉਂਦੇ ਹੋਏ ਵਿਧਾਇਕ ਬਰਿੰਦਰ ਗੋਇਲ। -ਫੋਟੋ: ਭਾਰਦਵਾਜ

ਲਹਿਰਾਗਾਗਾ: ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਅੱਜ ਤੋਂ 2 ਅਕਤੂਬਰ ਤੱਕ ਸਫ਼ਾਈ ਮੁਹਿੰਮ ਸ਼ੁਰੂ ਹੋ ਗਈ ਹੈ। ਸਫਾਈ ਮੁਹਿੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਵੱਖ-ਵੱਖ ਥਾਵਾਂ ’ਤੇ ਸੈਂਕੜੇ ਵਿਅਕਤੀਆਂ ਨੂੰ ਸਹੁੰ ਚੁਕਾਈ। ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਜਿਸ ਭਾਰਤ ਦਾ ਸੁਫ਼ਨਾ ਦੇਖਿਆ ਸੀ ਉਹ ਸਿਰਫ ਸਿਆਸ਼ੀ ਆਜ਼ਾਦੀ ਹੀ ਨਹੀਂ ਬਲਕਿ ਇੱਕ ਸਾਫ ਸੁਥਰੇ ਅਤੇ ਵਿਕਸਿਤ ਦੇਸ਼ ਦੀ ਕਲਪਨਾ ਸੀ। ਇਸ ਮੌਕੇ ਉਨ੍ਹਾਂ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ। -ਪੱਤਰ ਪ੍ਰੇਰਕ

Advertisement

Advertisement