For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਦੇ ਪਿਤਾ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

10:01 AM Mar 16, 2024 IST
ਵਿਧਾਇਕ ਦੇ ਪਿਤਾ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੰਨਾ: ਸ਼ਹਿਰ ਦੇ ਲਾਈਨੋਂ ਪਾਰ ਇਲਾਕੇ ਦੇ ਵਾਰਡ ਨੰਬਰ-4 ਤੇ 6 ਵਿੱਚ ਗਲੀਆਂ ਦੇ ਨਵ ਨਿਰਮਾਣ ਕਾਰਜਾਂ ਦਾ ਉਦਘਾਟਨ ਵਿਧਾਇਕ ਦੇ ਪਿਤਾ ਭੁਪਿੰਦਰ ਸਿੰਘ ਸੌਂਦ ਵੱਲੋਂ ਟੱਕ ਲਗਾ ਕੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਅਹਿਮ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।ਕੁਲਵੰਤ ਸਿੰਘ ਮਹਿਮੀ ਅਤੇ ਮਹੇਸ਼ ਕੁਮਾਰ ਨੇ ਦੱਸਿਆ ਕਿ ਵਿਧਾਇਕ ਸੌਂਦ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਸ ਮੌਕੇ ਜਗਤਾਰ ਸਿੰਘ, ਮਾ.ਅਵਤਾਰ ਸਿੰਘ, ਪ੍ਰਿੰਸੀਪਲ ਬਲਵੰਤ ਕੌਰ ਸੈਣੀ, ਹਰਪ੍ਰੀਤ ਸਿੰਘ ਪ੍ਰਿੰਸ, ਪਵਨ ਕੁਮਾਰ ਸ਼ਰਮਾ, ਮੰਗਲ ਸਿੰਘ, ਅਨੀਤਾ ਸ਼ਰਮਾ, ਮੀਨਾਕਸ਼ੀ ਸ਼ਰਮਾ, ਅਮਨ ਕੁਮਾਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×