For the best experience, open
https://m.punjabitribuneonline.com
on your mobile browser.
Advertisement

ਮੋਦੀ ਕੇਸ: ਰਾਹੁਲ ਗਾਂਧੀ ਵੱਲੋਂ ਸੁਪਰੀਮ ਕੋਰਟ ਦਾ ਰੁਖ਼

04:57 PM Jul 15, 2023 IST
ਮੋਦੀ ਕੇਸ  ਰਾਹੁਲ ਗਾਂਧੀ ਵੱਲੋਂ ਸੁਪਰੀਮ ਕੋਰਟ ਦਾ ਰੁਖ਼
Advertisement

ਨਵੀਂ ਦਿੱਲੀ, 15 ਜੁਲਾਈ
ਮੋਦੀ ਸਰਨੇਮ ਮਾਮਲੇ ਵਿਚ ਟਿੱਪਣੀ ਕਰਨ ਦੇ ਦੋਸ਼ ਹੇਠ ਘਿਰਨ ਤੋਂ ਬਾਅਦ ਹੁਣ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸਜ਼ਾ ਤੋਂ ਬਚਣ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਗੁਜਰਾਤ ਹਾਈ ਕੋਰਟ ਨੇ ਇਸ ਕੇਸ ਵਿਚ ਸੱਤ ਜੁਲਾਈ ਨੂੰ ਰਾਹੁਲ ਗਾਂਧੀ ਦੀ ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕੇਸ ਵਿਚ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਦਿੱਤੀ ਗਈ ਸੀ।

Advertisement

Advertisement
Tags :
Author Image

sukhitribune

View all posts

Advertisement
Advertisement
×