ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਹਿੰਦੀ ਦਿਵਸ ਦੀ ਵਧਾਈ
12:16 PM Sep 14, 2024 IST
Advertisement
ਨਵੀਂ ਦਿੱਲੀ, 14 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ ਹੈ। ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਸਾਰੇ ਦੇਸ਼ ਵਾਸੀਆਂ ਨੂੰ ਹਿੰਦੀ ਦਿਵਸ ਦੀਆਂ ਸ਼ੁਭਕਾਮਨਾਵਾਂ।’’ ਸੰਵਿਧਾਨ ਸਭਾ 14 ਸਤੰਬਰ 1949 ਨੂੰ ਹਿੰਦੀ ਨੂੰ ਰਾਜਭਾਸ਼ਾ ਦਾ ਦਰਜਾ ਦਿੱਤਾ ਸੀ, ਜਿਸ ਦੇ ਬਾਅਦ ਤੋਂ ਹਰੇਕ ਸਾਲ ਇਸ ਦਿਨ ਨੂੰ ਹਿੰਦੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। -ਪੀਟੀਆਈ
Advertisement
Advertisement
Advertisement