ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਸਰਕਾਰ ਨੇ ਕਈ ਅਹਿਮ ਪ੍ਰਾਜੈਕਟ ਅਡਾਨੀ ਨੂੰ ਦਿੱਤੇ: ਰਾਹੁਲ ਗਾਂਧੀ

08:30 PM May 09, 2024 IST
Hyderabad: Congress leader Rahul Gandhi greets supporters during an election rally for the Lok Sabha elections, in Hyderabad, Thursday, May 9, 2024. (PTI Photo) (PTI05_09_2024_000206A)

ਹੈਦਰਾਬਾਦ/ਨਵੀਂ ਦਿੱਲੀ, 9 ਮਈ

Advertisement

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਪਿਛਲੇ 10 ਸਾਲਾਂ ਦੌਰਾਨ ਬੰਦਰਗਾਹਾਂ, ਹਵਾਈ ਅੱਡਿਆਂ ਤੇ ਰੱਖਿਆ ਠੇਕਿਆਂ ਜਿਹੇ ਕਈ ਬੁਨਿਆਈ ਢਾਂਚਾ ਪ੍ਰਾਜੈਕਟ ਅਡਾਨੀ ਨੂੰ ਦੇ ਦਿੱਤੇ ਗਏ। ਇਸੇ ਦੌਰਾਨ ਰਾਹੁਲ ਨੇ ਇੱਕ ਵੀਡੀਓ ਸੁਨੇਹੇ ’ਚ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰਚਾਰ ਤੋਂ ਨਾ ਘਬਰਾਉਣ ਦੀ ਅਪੀਲ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਚਾਰ ਜੂਨ ਨੂੰ ਜਦੋਂ ਇੱਕ ਵਾਰ ਇੰਡੀਆ ਗੱਠਜੋੜ ਆਪਣੀ ਸਰਕਾਰ ਬਣਾ ਲਵੇਗਾ ਤਾਂ ਉਹ ਉਨ੍ਹਾਂ ਨੂੰ 15 ਅਗਸਤ ਤੱਕ 30 ਲੱਖ ਨੌਕਰੀਆਂ ਦੇਣ ਦਾ ਕੰਮ ਸ਼ੁਰੂ ਕਰ ਦੇਣਗੇ। ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਤਿਲੰਗਾਨਾ ’ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੂੰ ਨਿਸ਼ਾਨੇ ’ਤੇ ਲਿਆ।

Advertisement
Advertisement
Advertisement