For the best experience, open
https://m.punjabitribuneonline.com
on your mobile browser.
Advertisement

ਮੋਦੀ ਨੇ ਆਪਣੇ ਨਿਵਾਸ ’ਤੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਮੀਟਿੰਗ ਕੀਤੀ

06:03 PM Jun 10, 2024 IST
ਮੋਦੀ ਨੇ ਆਪਣੇ ਨਿਵਾਸ ’ਤੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਮੀਟਿੰਗ ਕੀਤੀ
Advertisement

ਨਵੀਂ ਦਿੱਲੀ, 10 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਾਮ ਆਪਣੇ ਨਵੇਂ ਮੰਤਰੀ ਮੰਡਲ ਨਾਲ ਪਹਿਲੀ ਬੈਠਕ ਕੀਤੀ। ਮੰਤਰੀ ਮੰਡਲ 'ਚ ਸ਼ਾਮਲ ਕੀਤੇ ਨਵੇਂ ਮੰਤਰੀ ਸ਼ਾਮ 5 ਵਜੇ ਦੇ ਕਰੀਬ ਪ੍ਰਧਾਨ ਮੰਤਰੀ ਨਿਵਾਸ 7, ਲੋਕ ਕਲਿਆਣ ਮਾਰਗ 'ਤੇ ਪਹੁੰਚੇ। ਸਹੁੰ ਚੁੱਕਣ ਤੋਂ ਇਕ ਦਿਨ ਬਾਅਦ ਹੋ ਰਹੀ ਮੀਟਿੰਗ 'ਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਹਾਲੇ ਤੱਕ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਨਹੀਂ ਕੀਤਾ ਹੈ।

Advertisement
Advertisement
Author Image

Advertisement