ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਣੇ ਵਿੱਚ ਮੋਦੀ ਦਾ ਲੋਕਮਾਨਿਆ ਤਿਲਕ ਨੈਸ਼ਨਲ ਐਵਾਰਡ ਨਾਲ ਸਨਮਾਨ

10:34 PM Aug 01, 2023 IST
ਪੁਣੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕਮਾਨਿਆ ਤਿਲਕ ਨੈਸ਼ਨਲ ਐਵਾਰਡ ਨਾਲ ਸਨਮਾਨ ਕੀਤੇ ਜਾਣ ਦ੍ਰਿਸ਼। -ਫੋਟੋ: ਏਐੱਨਆਈ

ਪੁਣੇ, 1 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਇੱਥੇ ਲੋਕਮਾਨਿਆ ਤਿਲਕ ਨੈਸ਼ਨਲ ਐਵਾਰਡ ਨਾਲ ਸਨਮਾਨ ਕੀਤਾ ਗਿਆ। ਮੋਦੀ ਨੇ ਕਿਹਾ ਕਿ ਦੇਸ਼ ਦੇ ਲੋਕਾਂ ਦਾ ਨੀਤੀਆਂ ਤੇ ਮਿਹਨਤ ਵਿੱਚ ਵਿਸ਼ਵਾਸ ਦੁੱਗਣਾ ਹੋਇਆ ਹੈ।
ਸਮਾਗਮ ਵਿੱਚ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਜੇ ਬੇਵਿਸ਼ਵਾਸੀ ਦਾ ਮਾਹੌਲ ਹੋਵੇ ਤਾਂ ਵਿਕਾਸ ਨਹੀਂ ਕੀਤਾ ਸਕਦਾ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨਸੀਪੀ) ਦੇ ਮੁਖੀ ਸ਼ਰਦ ਪਵਾਰ ਨਾਲ ਮੰਚ ਸਾਂਝਾ ਕੀਤਾ। ਮੋਦੀ ਨੇ ਬੇਵਿਸ਼ਵਾਸੀ ਤੋਂ ਲੈ ਕੇ ਦੁੱਗਣੇ ਵਿਸ਼ਵਾਸ ਸਬੰਧੀ ਭਾਰਤ ਦੇ ਸਫ਼ਰ ਬਾਰੇ ਚਾਨਣਾ ਪਾਇਆ। -ਪੀਟੀਆਈ

Advertisement

 

Advertisement
Advertisement
Advertisement