For the best experience, open
https://m.punjabitribuneonline.com
on your mobile browser.
Advertisement

ਇਟਲੀ ’ਚ ਜੀ-7 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਬਾਅਦ ਮੋਦੀ ਭਾਰਤ ਰਵਾਨਾ

11:25 AM Jun 15, 2024 IST
ਇਟਲੀ ’ਚ ਜੀ 7 ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਬਾਅਦ ਮੋਦੀ ਭਾਰਤ ਰਵਾਨਾ
Advertisement

ਬਾਰੀ (ਇਟਲੀ), 15 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ ਵਿੱਚ ਜੀ-7 ਸਿਖ਼ਰ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਭਾਰਤ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਨੇ ਇਟਲੀ ਵਿਚ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਪੋਪ ਫਰਾਂਸਿਸ ਸਮੇਤ ਕਈ ਵਿਸ਼ਵ ਨੇਤਾਵਾਂ ਨਾਲ ਵੀ ਦੁਵੱਲੀ ਬੈਠਕ ਕੀਤੀ।

Advertisement

Advertisement
Author Image

Advertisement
Advertisement
×