For the best experience, open
https://m.punjabitribuneonline.com
on your mobile browser.
Advertisement

ਬ੍ਰਿਕਸ ਸਿਖ਼ਰ ਸੰਮੇਲਨ ਲਈ ਰੂਸ ਜਾਣਗੇ ਮੋਦੀ

08:10 AM Oct 19, 2024 IST
ਬ੍ਰਿਕਸ ਸਿਖ਼ਰ ਸੰਮੇਲਨ ਲਈ ਰੂਸ ਜਾਣਗੇ ਮੋਦੀ
Advertisement

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 16ਵੇਂ ਬ੍ਰਿਕਸ ਸਿਖ਼ਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ ਸੱਦੇ ’ਤੇ 22-23 ਅਕਤੂਬਰ ਨੂੰ ਰੂਸ ਦੀ ਯਾਤਰਾ ’ਤੇ ਜਾਣਗੇ। ਬ੍ਰਿਕਸ ਸਿਖ਼ਰ ਸੰਮੇਲਨ ਦੀ 16ਵੀਂ ਮੀਟਿੰਗ ਰੂਸ ਦੇ ਕਜ਼ਾਨ ਵਿੱਚ ਹੋਵੇਗੀ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਰੂਸ ਦੇ ਆਪਣੇ ਦੌਰੇ ਦੌਰਾਨ ਬ੍ਰਿਕਸ ਦੇ ਮੈਂਬਰ ਦੇਸ਼ਾਂ ਦੇ ਆਪਣੇ ਹਮਰੁਤਬਿਆਂ ਤੇ ਕਜ਼ਾਨ ਵਿੱਚ ਸੱਦੇ ਗਏ ਆਗੂਆਂ ਨਾਲ ਦੁਵੱਲੀਆਂ ਬੈਠਕਾਂ ਵੀ ਕਰ ਸਕਦੇ ਹਨ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement