ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਫਰਾਂਸ ਦੌਰੇ ਤੋਂ ਮੁੜਦੇ ਹੋਏ ਯੂਏਈ ਜਾਣਗੇ

01:28 PM Jul 12, 2023 IST

ਨਵੀਂ ਦਿੱਲੀ, 12 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦਾ ਦੋ ਦਨਿਾ ਦੌਰਾ ਪੂਰਾ ਕਰਨ ਤੋਂ ਬਾਅਦ 15 ਜੁਲਾਈ ਨੂੰ ਆਬੂ ਧਾਬੀ(ਯੂਏਈ) ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 13-14 ਜੁਲਾਈ ਨੂੰ ਫਰਾਂਸ ਦੇ ਦੌਰੇ 'ਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦੀ ਇਹ ਯਾਤਰਾ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਸੱਦੇ 'ਤੇ ਹੋ ਰਹੀ ਹੈ। ਸ੍ਰੀ ਮੋਦੀ 14 ਜੁਲਾਈ ਨੂੰ ਫਰਾਂਸ ਵਿੱਚ ਬੈਸਟਿਲ ਦਿਵਸ ਸਮਾਰੋਹ ਵਿੱਚ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਵਿੱਚ ਭਾਰਤੀ ਫੌਜ ਦੇ ਤਿੰਨੋਂ ਅੰਗਾਂ ਦੀ ਟੁਕੜੀ ਵੀ ਹਿੱਸਾ ਲੈ ਰਹੀ ਹੈ।

Advertisement

Advertisement
Tags :
ਜਾਣਗੇਦੌਰੇਫਰਾਂਸਮੁੜਦੇਮੋਦੀਯੂਏਈ
Advertisement