ਨਵੀਂ ਦਿੱਲੀ, 17 ਜੁਲਾਈਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਪੋਰਟ ਬਲੇਅਰ ਵਿੱਚ ਵੀਰ ਸਾਵਰਕਰ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਸਾਂਝੀ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ੲਿਸ ’ਤੇ ਕਰੀਬ 710 ਕਰੋੜ ਰੁਪਏ ਖਰਚ ਹੋਏ ਹਨ।