ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਮੰਤਰੀ ਪਰਿਸ਼ਦ ਦੀ ਬੈਠਕ 3 ਨੂੰ , ਮੋਦੀ ਕਰਨਗੇ ਪ੍ਰਧਾਨਗੀ

03:21 PM Jun 30, 2023 IST

ਨਵੀਂ ਦਿੱਲੀ, 29 ਜੂਨ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਜੁਲਾਈ ਨੂੰ ਮੰਤਰੀ ਪਰਿਸ਼ਦ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ।

ਟ੍ਰਿਬਿਊਨ

Advertisement

 

ਇੰਗਲੈਂਡ ਦੇ ਪਹਿਲੇ ਪਗੜੀਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਥੇ ਰਾਜਾਸ਼ਾਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਦਸਤਾਵੇਜ਼ਾਂ ਦੀ ਘਾਟ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਕਰੀਬ ਦੋ ਘੰਟਿਆਂ ਤੱਕ ਰੋਕੀ ਰੱਖਿਆ ਅਤੇ ਦਸਤਾਵੇਜ ਪੂਰੇ ਹੋਣ ਮਗਰੋਂ ਉਨ੍ਹਾਂ ਨੂੰ ਜਾਣ ਦਿੱਤਾ ਗਿਆ। ਸੂਤਰਾਂ ਮੁਤਾਬਕ ਉਹ ਅੱਜ ਸਵੇਰੇ ਏਅਰ ਇੰਡੀਆ ਦੀ ਉਡਾਣ ਰਾਹੀਂ ਇੰਗਲੈਂਡ ਤੋਂ ਅੰਮ੍ਰਿਤਸਰ ਪੁੱਜੇ ਸਨ ਪਰ ਇੱਥੇ ਦਸਤਾਵੇਜ਼ਾਂ ਦੀ ਘਾਟ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਹਵਾਈ ਅੱਡੇ ਤੇ ਰੋਕਿਆ ਗਿਆ। ਦੋ ਘੰਟੇ ਬਾਅਦ ਦਸਤਾਵੇਜ਼ ਪੂਰੇ ਹੋਣ ਤੇ ਉਹ ਹਵਾਈ ਅੱਡੇ ਤੋਂ ਬਾਹਰ ਆ ਗਏ ਅਤੇ ਆਪਣੇ ਅੱਗੇ ਸਫਰ ਲਈ ਰਵਾਨਾ ਹੋਵੇ।

Advertisement
Tags :
ਕਰਨਗੇਕੇਂਦਰੀਪਰਿਸ਼ਦਪ੍ਰਧਾਨਗੀਬੈਠਕਮੰਤਰੀਮੋਦੀ
Advertisement