ਮੋਦੀ ਦੀ ਗਾਰੰਟੀ ਦਾ ਮਤਲਬ ਜੂਨ ਤੋਂ ਬਾਅਦ ਸਾਰੇ ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ’ਚ ਬੰਦ ਕਰਨਾ: ਮਮਤਾ
01:24 PM Apr 08, 2024 IST
ਬਾਂਕੁਰਾ, 8 ਅਪਰੈਲ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਥੇ ਚੋਣ ਰੈਲੀ ਵਿੱਚ ਕਿਹਾ ਕਿ ਕੌਮੀ ਜਾਂਚਨ ਏਜੰਸੀ (ਐੱਨਆਈਏ) ਸਥਾਨਕ ਪੁਲੀਸ ਨੂੰ ਸੂਚਿਤ ਕੀਤੇ ਬਗ਼ੈਰ ਭੂਪਤੀਨਗਰ ਛਾਪੇਮਾਰੀ ਕਰਨ ਗਈ ਸੀ। ਉਨ੍ਹਾਂ ਐਲਾਨ ਕੀਤਾ ਕਿ ਮੋਦੀ ਦੀ ਗਾਰੰਟੀ ਦਾ ਮਤਲਬ ਹੈ ਜੂਨ ਤੋਂ ਬਾਅਦ ਸਾਰੇ ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ’ਚ ਬੰਦ ਕਰਨਾ ਹੈੇ।
Advertisement
Advertisement