ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਦੋ ਰੋਜ਼ਾ ਦੌਰੇ ਲਈ ਲਾਓਸ ਰਵਾਨਾ ਹੋਣਗੇ। ਪ੍ਰਧਾਨ ਮੰਤਰੀ ਮੋਦੀ 21ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਅਤੇ ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ’ਚ ਹਿੱਸਾ ਲੈਣਗੇ ਤੇ ਹੋਰ ਆਗੂਆਂ ਨੂੰ ਮਿਲਣਗੇ। -ਪੀਟੀਆਈ