ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਦੀ ਦਾ ਵਾਰਾਨਸੀ ਦੌਰਾ 18 ਨੂੰ, ਕਿਸਾਨਾਂ ਨੂੰ ਸੰਬੋਧਨ ਕਰਨਗੇ

11:38 AM Jun 11, 2024 IST

ਵਾਰਾਨਸੀ, 11 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਜੂਨ ਨੂੰ ਆਪਣੇ ਸੰਸਦੀ ਖੇਤਰ ਵਾਰਾਨਸੀ ਆਉਣਗੇ। ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਸ੍ਰੀ ਮੋਦੀ ਦਾ ਆਪਣੇ ਸੰਸਦੀ ਖੇਤਰ ਵਾਰਾਨਸੀ ਦਾ ਇਹ ਪਹਿਲਾ ਦੌਰਾ ਹੋਵੇਗਾ। ਕਾਸ਼ੀ ਖੇਤਰ ਦੇ ਭਾਜਪਾ ਪ੍ਰਧਾਨ ਦਿਲੀਪ ਪਟੇਲ ਨੇ ਕਿਹਾ ਕਿ ਪ੍ਰਧਾਨ ਮੰਤਰੀ 18 ਜੂਨ ਨੂੰ ਆਪਣੇ ਇਕ ਦਿਨ ਦੇ ਦੌਰੇ 'ਤੇ ਵਾਰਾਨਸੀ ਆ ਰਹੇ ਹਨ। ਇਸ ਦੌਰਾਨ ਉਹ ਕਿਸਾਨਾਂ ਨੂੰ ਸੰਬੋਧਨ ਕਰਨਗੇ।

Advertisement

Advertisement
Advertisement