For the best experience, open
https://m.punjabitribuneonline.com
on your mobile browser.
Advertisement

ਮੁਹਾਲੀ: ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਨੇ ਚੰਨੀ ਤੋਂ 3 ਘੰਟਿਆਂ ਤੱਕ ਪੁੱਛ ਪੜਤਾਲ ਕੀਤੀ

12:26 PM Jul 05, 2023 IST
ਮੁਹਾਲੀ  ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਵਿਜੀਲੈਂਸ ਨੇ ਚੰਨੀ ਤੋਂ 3 ਘੰਟਿਆਂ ਤੱਕ ਪੁੱਛ ਪੜਤਾਲ ਕੀਤੀ
Advertisement

ਦਰਸ਼ਨ ਸਿੰਘ ਸੋਢੀ
ਮੁਹਾਲੀ, 5 ਜੁਲਾੲੀ
ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਇਥੇ ਮੁੜ ਵਿਜੀਲੈਂਸ ਦਫ਼ਤਰ ਵਿਚ ਪੁੱਛ ਪੜਤਾਲ ਲਈ ਪੇਸ਼ ਹੋਏ। ਸ੍ਰੀ ਚੰਨੀ ਅੱਜ ਵਿਜੀਲੈਂਸ ਦਫ਼ਤਰ ਤੀਜੀ ਵਾਰ ਪੇਸ਼ ਹੋਏ ਹਨ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਪਾਸੋਂ ਕਰੀਬ 3 ਘੰਟਿਆਂ ਤੱਕ ਪੁੱਛ ਪੜਤਾਲ ਕੀਤੀੇ।

Advertisement

Advertisement
Tags :
Author Image

Advertisement
Advertisement
×