ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ: ਈਡੀ ਵੱਲੋਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਸਣੇ ਪੰਜਾਬ ’ਚ ਕਈ ਥਾਵਾਂ ’ਤੇ ਛਾਪੇ

11:25 AM Oct 31, 2023 IST

Advertisement

ਦਰਸ਼ਨ ਸਿੰਘ ਸੋਢੀ
ਮੁਹਾਲੀ, 31 ਅਕਤੂਬਰ
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਰੀਅਲ ਅਸਟੇਟ ਕਾਰੋਬਾਰੀ ਕੁਲਵੰਤ ਸਿੰਘ ਦੇ ਘਰ ਈਡੀ ਨੇ ਛਾਪੇ ਮਾਰੇ। ਈਡੀ ਦੀ ਵਿਸ਼ੇਸ਼ ਟੀਮ ਅੱਜ ਸਵੇਰੇ ਮੁਹਾਲੀ ਦੇ ਸੈਕਟਰ-71 ਸਥਤਿ ਵਿਧਾਇਕ ਕੁਲਵੰਤ ਸਿੰਘ ਦੇ ਘਰ ਪਹੁੰਚ ਗਈ। ਇਸ ਛਾਪੇ ਪੁਸ਼ਟੀ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਹੈ। ਈਡੀ ਵੱਲੋਂ ਇਹ ਛਾਪੇ ਕਿਸ ਮਾਮਲੇ ਵਿੱਚ ਮਾਰੇ ਹਨ, ਇਸ ਬਾਰੇ ਪੁਖ਼ਤਾ ਜਾਣਕਾਰੀ ਨਹੀਂ ਮਿਲੀ ਹੈ। ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਰੀਅਲ ਅਸਟੇਟ ਦੇ ਕੁਝ ਪ੍ਰਾਜੈਕਟਾਂ ਬਾਰੇ ਸਵਾਲ ਚੁੱਕੇ ਗਏ ਸਨ। ਸੂਤਰਾਂ ਮੁਤਾਬਕ ਏਜੰਸੀ ਨੇ ਕੇ ਮੁਹਾਲੀ, ਅੰਮ੍ਰਤਿਸਰ ਅਤੇ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ਛਾਪੇ ਮਾਰੇ। ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਰੀਅਲ ਅਸਟੇਟ ਦੇ ਕੁਝ ਪ੍ਰਾਜੈਕਟਾਂ ਬਾਰੇ ਸਵਾਲ ਚੁੱਕੇ ਗਏ ਸਨ।

Advertisement
Advertisement
Advertisement