ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਦੇ ਕਰੋਨਾ ਪੀੜਤ ਦੀ ਗਿਆਨ ਸਾਗਰ ਹਸਪਤਾਲ ਵਿੱਚ ਮੌਤ

12:15 PM Aug 19, 2020 IST

ਕਰਮਜੀਤ ਸਿੰਘ ਚਿੱਲਾ

Advertisement

ਬਨੂੜ, 19 ਅਗਸਤ

ਪੰਜਾਬ ਸਰਕਾਰ ਵੱਲੋਂ ਤਿੰਨ ਜ਼ਿਲ੍ਹਿਆਂ ਮੁਹਾਲੀ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਦੇ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਅਪਣਾਏ ਗਏ ਗਿਆਨ ਸਾਗਰ ਹਸਪਤਾਲ ਵਿੱਚ ਅੱਜ ਤੜਕੇ ਡੇਢ ਵਜੇ ਦੇ ਕਰੀਬ ਇੱਕ ਹੋਰ ਕਰੋਨਾ ਪੀੜਤ ਜ਼ਿੰਦਗੀ ਦੀ ਜੰਗ ਹਾਰ ਗਿਆ। 41 ਸਾਲ ਦਾ ਸਰਬਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਦਾ ਸੀ ਅਤੇ ਮੁਹਾਲੀ ਦੇ ਸੈਕਟਰ 68 ਦਾ ਵਸਨੀਕ ਸੀ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਐਸਪੀਐਸ ਗੁਰਾਇਆ ਨੇ ਦੱਸਿਆ ਕਿ ਕਰੋਨਾ ਪੀੜਤ ਨੌਜਵਾਨ ਨੂੰ ਸਿਹਤ ਵਿਭਾਗ ਮੁਹਾਲੀ ਵੱਲੋਂ 15 ਅਗਸਤ ਨੂੰ ਇੱਥੇ ਦਾਖਿਲ ਕਰਾਇਆ ਗਿਆ ਸੀ।

Advertisement

Advertisement
Tags :
ਸਾਗਰਹਸਪਤਾਲਕਰੋਨਾਗਿਆਨਪੀੜਤਮੁਹਾਲੀਵਿੱਚ