For the best experience, open
https://m.punjabitribuneonline.com
on your mobile browser.
Advertisement

ਮਨੀ ਲਾਂਡਰਿੰਗ ਮਾਮਲਾ: ਈਡੀ ਸਾਹਮਣੇ ਪੇਸ਼ ਹੋਇਆ ਐਲਵਿਸ਼ ਯਾਦਵ

01:06 PM Jul 23, 2024 IST
ਮਨੀ ਲਾਂਡਰਿੰਗ ਮਾਮਲਾ  ਈਡੀ ਸਾਹਮਣੇ ਪੇਸ਼ ਹੋਇਆ ਐਲਵਿਸ਼ ਯਾਦਵ
Advertisement

ਲਖਨਊ, 23 ਜੁਲਾਈ

Advertisement

ਯੂਟਿਊਬਰ ਸਿਦਾਰਥ ਯਾਦਵ ਉਰਫ਼ ਐਲਵਿਸ਼ ਯਾਦਵ ਪਾਰਟੀਆਂ ਵਿਚ ਨਸ਼ੇ ਲਈ ਸੱਪ ਦੇ ਜ਼ਹਿਰ ਦੀ ਵਰਤੋਂ ਅਤੇ ਨਕਦੀ ਲੈਣਦੇਣ ਦੇ ਮਾਮਲੇ ਵਿਚ ਇਫੋਰਸਮੈਂਟ ਡਾਇਰੈਕਟੋਰੇਟ ਦੇ ਦਫ਼ਤਰ ਵਿਚ ਪੇਸ਼ ਹੋਇਆ। ਸੂਤਰਾਂ ਨੇ ਦੱਸਿਆ ਕਿ ਈਡੀ ਵੱਲੋਂ ਅਸ਼ੋਕ ਮਾਰਗ ਸਥਿਤ ਦਫ਼ਤਰ ਵਿਚ ਯਾਦਵ ਦੇ ਬਿਆਨ ਦਰਜ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਈਡੀ ਇਸ ਮਾਮਲੇ ਵਿਚ ਪਹਿਲਾਂ ਹਰਿਆਣਾ ਦੇ ਗਾਇਕ ਰਾਹੁਲ ਯਾਦਵ ਤੋਂ ਪੁੱਛਗਿੱਛ ਕਰ ਚੁੱਕੀ ਹੈ। ਪੀਟੀਆਈ

Advertisement
Author Image

Puneet Sharma

View all posts

Advertisement
Advertisement
×