For the best experience, open
https://m.punjabitribuneonline.com
on your mobile browser.
Advertisement

ਮਨੀ ਲਾਂਡਰਿੰਗ ਮਾਮਲਾ: ਈਡੀ ਵੱਲੋਂ ਜੈਕੁਲਿਨ ਫਰਨਾਂਡੇਜ਼ ਤਲਬ

12:00 PM Jul 10, 2024 IST
ਮਨੀ ਲਾਂਡਰਿੰਗ ਮਾਮਲਾ  ਈਡੀ ਵੱਲੋਂ ਜੈਕੁਲਿਨ ਫਰਨਾਂਡੇਜ਼ ਤਲਬ
Advertisement

ਨਵੀਂ ਦਿੱਲੀ, 10 ਜੁਲਾਈ

Advertisement

ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ’ਚ ਸ਼ਾਮਿਲ ਹੋਣ ਲਈ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਨੂੰ ਅੱਜ ਇੱਥੇ ਆਪਣੇ ਮੁੱਖ ਦਫ਼ਤਰ ’ਤੇ ਤਲਬ ਕੀਤਾ ਹੈ।

Advertisement

Advertisement
Author Image

sukhitribune

View all posts

Advertisement