For the best experience, open
https://m.punjabitribuneonline.com
on your mobile browser.
Advertisement

ਮਨੀ ਲਾਂਡਰਿੰਗ ਕੇਸ: ਸਿਸੋਦੀਆ ਦੀ ਜ਼ਮਾਨਤ ਅਰਜ਼ੀ ਰੱਦ

06:28 AM Jul 04, 2023 IST
ਮਨੀ ਲਾਂਡਰਿੰਗ ਕੇਸ  ਸਿਸੋਦੀਆ ਦੀ ਜ਼ਮਾਨਤ ਅਰਜ਼ੀ ਰੱਦ
New Delhi, Feb 20 (ANI): Delhi Deputy Chief Minister Manish Sisodia addresses a press conference regarding the Delhi Excise Policy case ,in New Delhi on Monday. (ANI Photo)
Advertisement

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਨ੍ਹਾਂ ਨੂੰ ਸਰਕਾਰ ਦੀ ਆਬਕਾਰੀ ਨੀਤੀ ’ਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ’ਚ ਕਥਿਤ ਸ਼ਮੂਲੀਅਤ ਕਾਰਨ ਗ੍ਰਿਫ਼ਤਾਰ ਕੀਤਾ ਗਿਆ ਸੀ। ਉੱਚ ਅਦਾਲਤ ਨੇ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ, ਬੇਨੋਏ ਬਾਬੂ ਅਤੇ ਵਿਜੇ ਨਾਇਰ ਦੀਆਂ ਜ਼ਮਾਨਤ ਅਰਜ਼ੀਆਂ ਵੀ ਖਾਰਜ ਕਰ ਦਿੱਤੀਆਂ। -ਪੀਟੀਆਈ

Advertisement

Advertisement
Tags :
Author Image

joginder kumar

View all posts

Advertisement
Advertisement
×