ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੂਹ ਹਿੰਸਾ ਮਾਮਲੇ ’ਚ ਮੋਨੂ ਮਾਨੇਸਰ ਨੂੰ ਜ਼ਮਾਨਤ

08:25 AM Oct 17, 2023 IST

ਨੂਹ: ਇਥੋਂ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਨੂਹ ਹਿੰਸਾ ਮਾਮਲੇ ‘ਚ ਗਊ ਰੱਖਿਅਕ ਮੋਨੂ ਮਾਨੇਸਰ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੇ ਵਕੀਲ ਕੁਲਭੂਸ਼ਣ ਭਾਰਦਵਾਜ ਨੇ ਕਿਹਾ, ‘’ਮੋਨੂ ਮਾਨੇਸਰ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਉਸ ਨੇ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ਭਰੇ ਹਨ।’’ ਭਾਰਦਵਾਜ ਨੇ ਦੱਸਿਆ ਕਿ ਨੂਹ ਦੇ ਪਹਿਲੇ ਦਰਜੇ ਦੇ ਜੁਡੀਸ਼ਲ ਮੈਜਿਸਟ੍ਰੇਟ ਅਮਿਤ ਕੁਮਾਰ ਵਰਮਾ ਦੀ ਅਦਾਲਤ ਨੇ ਜ਼ਮਾਨਤ ਦਿੱਤੀ ਹੈ। ਮਾਨੇਸਰ, ਹਾਲਾਂਕਿ, ਗੁਰੂਗ੍ਰਾਮ ਦੇ ਪਟੌਦੀ ਵਿੱਚ ਇੱਕ ਹੋਰ ਮਾਮਲੇ ਵਿੱਚ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨੂਹ ਹਿੰਸਾ ਮਾਮਲੇ ‘ਚ ਉਸ ਨੂੰ 12 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। -ਪੀਟੀਆਈ

Advertisement

Advertisement