ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਨੂ ਮਾਨੇਸਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ

08:01 AM Oct 12, 2023 IST

ਗੁਰੂਗ੍ਰਾਮ: ਪਟੌਦੀ ਅਦਾਲਤ ਨੇ ਅੱਜ ਇੱਥੇ ਬਜਰੰਗ ਦਲ ਦੇ ਕਾਰਕੁਨ ਮੋਨੂ ਮਾਨੇਸਰ ਨੂੰ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ’ਚ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਚਾਰ ਦਿਨ ਦਾ ਪੁਲੀਸ ਰਿਮਾਂਡ ਪੂਰਾ ਹੋਣ ਮਗਰੋਂ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਦੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਤਰੰਨੁਮ ਖ਼ਾਨ ਨੇ ਮੋਹਿਤ ਯਾਦਵ ਉਰਫ਼ ਮੋਨੂ ਮਾਨੇਸਰ ਨੂੰ ਭੋਂਡਸੀ ਜੇਲ੍ਹ ਵਿੱਚ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। -ਪੀਟੀਆਈ

Advertisement

Advertisement