ਮੂਡੀਜ਼ ਵੱਲੋਂ ਪਹਿਲੀ ਤਿਮਾਹੀ ’ਚ ਭਾਰਤੀ ਅਰਥਚਾਰੇ ਦੀ ਵਿਕਾਸ ਦਰ 6-6.3 ਫੀਸਦ ਰਹਿਣ ਦੀ ਪੇਸ਼ੀਨਗੋਈ
07:00 PM Jun 23, 2023 IST
ਨਵੀਂ ਦਿੱਲੀ, 11 ਜੂਨ
Advertisement
ਰੇਟਿੰਗ ਏਜੰਸੀ ਮੂਡੀਜ਼ ਨੇ ਪਹਿਲੀ ਤਿਮਾਹੀ (ਅਪਰੈਲ ਤੋਂ ਜੂਨ) ਵਿੱਚ ਭਾਰਤੀ ਅਰਥਚਾਰੇ ਵਿੱਚ 6-6.3 ਫੀਸਦ ਵਾਧੇ ਦੀ ਪੇਸ਼ੀਨਗੋਈ ਕੀਤੀ ਹੈ। ਮੂਡੀਜ਼ ਦੀ ਭਵਿੱਖਬਾਣੀ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਪਿਛਲੇ ਹਫਤੇ ਜਾਰੀ ਅਨੁਮਾਨਾਂ ਨਾਲੋਂ ਘੱਟ ਹੈ। ਆਰਬੀਆਈ ਨੇ ਪਹਿਲੀ ਤਿਮਾਹੀ ਵਿੱਚ ਵਿਕਾਸ ਦਰ 8 ਫੀਸਦ ਰਹਿਣ ਦੀ ਪੇਸ਼ੀਨਗੋਈ ਕੀਤੀ ਸੀ। -ਪੀਟੀਆਈ
Advertisement
Advertisement