For the best experience, open
https://m.punjabitribuneonline.com
on your mobile browser.
Advertisement

ਮੂਡੀਜ਼ ਨੇ 2024 ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਵਧਾ ਕੇ 6.8 ਫ਼ੀਸਦ ਕੀਤਾ

11:52 AM Mar 04, 2024 IST
ਮੂਡੀਜ਼ ਨੇ 2024 ਲਈ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਵਧਾ ਕੇ 6 8 ਫ਼ੀਸਦ ਕੀਤਾ
Advertisement

ਨਵੀਂ ਦਿੱਲੀ, 4 ਮਾਰਚ
ਕੌਮਾਂਰਤੀ ਰੇਟਿੰਗ ਏਜੰਸੀ ਮੂਡੀਜ਼ ਨੇ ਕੈਲੰਡਰ ਸਾਲ 2024 ਲਈ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ਨੂੰ ਵਧਾ ਕੇ 6.8 ਫੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਰੇਟਿੰਗ ਏਜੰਸੀ ਨੇ 2024 'ਚ ਭਾਰਤੀ ਅਰਥਵਿਵਸਥਾ ਦੇ 6.1 ਫੀਸਦੀ ਦੀ ਦਰ ਨਾਲ ਵਧਣ ਦਾ ਅਨੁਮਾਨ ਲਗਾਇਆ ਸੀ। ਸਾਲ 2023 'ਚ ਭਾਰਤ ਦੇ ਆਰਥਿਕ ਅੰਕੜੇ ਉਮੀਦ ਤੋਂ ਬਿਹਤਰ ਰਹੇ ਹਨ, ਜਿਸ ਕਾਰਨ ਮੂਡੀਜ਼ ਨੇ ਆਪਣੀ ਵਿਕਾਸ ਦਰ ਦਾ ਅਨੁਮਾਨ ਵਧਾ ਦਿੱਤਾ ਹੈ।

Advertisement

Advertisement
Author Image

Advertisement
Advertisement
×