For the best experience, open
https://m.punjabitribuneonline.com
on your mobile browser.
Advertisement

ਮੂਸੇਵਾਲਾ ਕਤਲ ਕੇਸ: ਮੁਲਜ਼ਮਾਂ ਨੇ ਮਾਨਸਾ ਅਦਾਲਤ ’ਚ ਪੇਸ਼ੀ ਭੁਗਤੀ

07:13 AM Apr 27, 2024 IST
ਮੂਸੇਵਾਲਾ ਕਤਲ ਕੇਸ  ਮੁਲਜ਼ਮਾਂ ਨੇ ਮਾਨਸਾ ਅਦਾਲਤ ’ਚ ਪੇਸ਼ੀ ਭੁਗਤੀ
Advertisement

ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ’ਚ ਨਾਮਜ਼ਦ ਮੁਲਜ਼ਮਾਂ ’ਚੋਂ 26 ਜਣਿਆਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਦਕਿ ਅੰਕਿਤ ਸੇਰਸਾ ਨੂੰ ਨਿੱਜੀ ਤੌਰ ’ਤੇ ਪੇਸ਼ ਕੀਤਾ ਗਿਆ। ਅਦਾਲਤ ਨੇ ਬਹਿਸ ਲਈ ਪਹਿਲੀ ਮਈ ਦੀ ਤਾਰੀਖ ਤੈਅ ਕੀਤੀ ਹੈ। ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਚਰਨਜੀਤ ਚੇਤਨ ਅਤੇ ਜਗਤਾਰ ਮੂਸਾ ਵੱਲੋਂ ਕੇਸ ਵਿੱਚੋਂ ਡਿਸਚਾਰਜ ਕਰਨ ਲਈ ਦਾਇਰ ਅਰਜ਼ੀ ’ਤੇ ਅੱਜ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ’ਚ ਬਹਿਸ ਹੋਈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×