ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਪੂਆ ਨਿਊ ਗਿਨੀ ’ਚ ਢਿੱਗਾਂ ਡਿੱਗਣ ਕਾਰਨ 100 ਤੋਂ ਵੱਧ ਮੌਤਾਂ

11:35 AM May 24, 2024 IST

ਮੈਲਬਰਨ, 24 ਮਈ
ਆਸਟਰੇਲੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਨੇ ਕਿਹਾ ਹੈ ਕਿ ਪਾਪੂਆ ਨਿਊ ਗਿਨੀ ਦੇ ਦੂਰ-ਦੁਰਾਡੇ ਇਲਾਕੇ ਵਿੱਚ ਅੱਜ ਢਿੱਗਾਂ ਡਿੱਗਣ ਕਾਰਨ 100 ਤੋਂ ਵੱਧ ਵਿਅਕਤੀਆਂ ਦੀ ਮੌਤ ਹੋਣ ਦਾ ਖਦਸ਼ਾ ਹੈ। ਏਬੀਸੀ ਨੇ ਰਿਪੋਰਟ ਦਿੱਤੀ ਹੈ ਕਿ ਢਿੱਗਾਂ ਤੜਕੇ 3 ਵਜੇ ਡਿੱਗੀਆਂ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ 100 ਤੋਂ ਵੱਧ ਹੋ ਸਕਦੀ ਹੈ।

Advertisement

Advertisement
Advertisement