For the best experience, open
https://m.punjabitribuneonline.com
on your mobile browser.
Advertisement

ਕੈਂਪ ਵਿੱਚ 50 ਤੋਂ ਵੱਧ ਯੂਨਿਟ ਖੂਨਦਾਨ

08:27 AM Mar 24, 2024 IST
ਕੈਂਪ ਵਿੱਚ 50 ਤੋਂ ਵੱਧ ਯੂਨਿਟ ਖੂਨਦਾਨ
Advertisement

ਪਟਿਆਲਾ

Advertisement

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰਮਾਸਿਊਟੀਕਲ ਸਾਇੰਸ ਐਂਡ ਡਰੱਗ ਰਿਸਰਚ ਵਿਭਾਗ ਦੇ ਬਾਨੀ ਸਵ. ਮਨਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਜ ਭਲਾਈ ਸੰਸਥਾ ਪਬਲਿਕ ਯੂਨੀਸਨ ਫਾਰ ਸੋਸ਼ਲ ਹੈਲਪ (ਪੁਸ਼) ਵੱਲੋਂ ਸੰਸਥਾ ਦੇ ਚੇਅਰਮੈਨ ਨੈਬ ਸਿੰਘ ਸਰਾਓ ਦੀ ਅਗਵਾਈ ਹੇਠਾਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਯੂਨੀਵਰਸਿਟੀ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਸ ਦੌਰਾਨ 50 ਤੋਂ ਵੱਧ ਯੂਨਿਟ ਖੂਨਦਾਨ ਕੀਤਾ ਗਿਆ। ਇਹ ਕੈਂਪ ਰਾਜਿੰਦਰਾ ਹਸਪਤਾਲ ਪਟਿਆਲਾ ਤੇ ਲਾਈਫ ਲਾਈਨ ਬਲੱਡ ਬੈਂਕ ਦੇ ਸਹਿਯੋਗ ਨਾਲ ਲਗਾਇਆ ਗਿਆ ਜਿਸ ਦਾ ਉਦਘਾਟਨ ਦਾ ਉਦਘਾਟਨ ਉਪ-ਕੁਲਪਤੀ ਪ੍ਰੋ. ਅਰਵਿੰਦ ਨੇ ਕੀਤਾ। -ਖੇਤਰੀ ਪ੍ਰਤੀਨਿਧ

Advertisement
Author Image

sanam grng

View all posts

Advertisement
Advertisement
×