ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ

08:24 PM Jun 29, 2023 IST
featuredImage featuredImage

ਪੱਤਰ ਪ੍ਰੇਰਕ

Advertisement

ਟੋਹਾਣਾ, 26 ਜੂਨ

ਇੱਥੇ ਕੌਮੀ ਮਾਰਗ-9 ਦਿੱਲੀ-ਡੱਬਵਾਲੀ ਰੋਡ ‘ਤੇ ਪਿੰਡ ਗਿਲਾਖੇੜਾ ਕੋਲ ਤੇਜ ਰਫ਼ਤਾਰ ਸਵਿਫ਼ਟ ਕਾਰ ਅੱਗੇ ਜਾ ਰਹੀ ਨੈਨੋ ਕਾਰ ਨਾਲ ਜਾ ਵੱਜਣ ਕਾਰਨ ਨੈਨੋ ਕਾਰ ਵਿੱਚ ਸਵਾਰ ਮਾਂ-ਪੁੱਤਰ ਦੀ ਮੌਤ ਹੋ ਗਈ ਤੇ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਰ ਵਿੱਚ ਫ਼ਸੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਫਤਿਹਾਬਾਦ ਦੇ ਨਾਗਰਿਕ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਓਮ ਪ੍ਰਕਾਸ਼ (45) ਤੇ ਉਸ ਦੀ ਮਾਂ ਸ਼ਾਂਤੀ ਦੇਵੀ (70) ਦੀ ਮੌਤ ਹੋ ਗਈ। ਜ਼ਖ਼ਮੀਆਂ ਦੀ ਪਛਾਣ ਓਮ ਪ੍ਰਕਾਸ਼ ਦੇ ਬੇਟੇ ਰੋਹਤਾਸ਼ ਅਤੇ ਰਾਕੇਸ਼ ਤੇ ਸਵਿਫਟ ਕਾਰ ਚਾਲਕ ਪੰਕਜ ਵਜੋਂ ਹੋਈ ਹੈ। ਉਨ੍ਹਾਂ ਨੂੰ ਅਗਰੋਹਾ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Tags :
ਹਾਦਸੇਮਾਂ-ਪੁੱਤਵਿੱਚ