For the best experience, open
https://m.punjabitribuneonline.com
on your mobile browser.
Advertisement

ਦੁਕਾਨ ਬਾਹਰੋਂ ਮੋਟਰਸਾਈਕਲ ਚੋਰੀ

08:30 AM Apr 05, 2024 IST
ਦੁਕਾਨ ਬਾਹਰੋਂ ਮੋਟਰਸਾਈਕਲ ਚੋਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਫਗਵਾੜਾ: ਇਥੋਂ ਦੇ ਬੰਗਾ ਰੋਡ ’ਤੇ ਸਥਿਤ ਪਾਰਕਿੰਗ ਦੇ ਬਾਹਰੋਂ ਇੱਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਹਨੀ ਸ਼ਰਮਾ ਨੇ ਦੱਸਿਆ ਕਿ ਦੇਰ ਰਾਤ ਉਸ ਦਾ ਮੋਟਰਸਾਈਕਲ ਪਾਰਕਿੰਗ ਦੇ ਬਾਹਰੋਂ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ। ਘਟਨਾ ਸਬੰਧੀ ਪੁਲੀਸ ਨੂੰ ਸੂਚਨਾ ਦੇ ਦਿੱਤੀ ਗਈ ਹੈ। - ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×