ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਖ਼ਤਾਰ ਅੰਸਾਰੀ ਮੌਤ: ਮਾਇਆਵਤੀ ਤੇ ਅਖਿਲੇਸ਼ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ

11:09 AM Mar 29, 2024 IST

ਲਖਨਊ, 29 ਮਾਰਚ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਰਾਸ਼ਟਰੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਮਾਫੀਆ ਤੋਂ ਨੇਤਾ ਬਣੇ ਮੁਖਤਾਰ ਅੰਸਾਰੀ ਦੀ ਮੌਤ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੀ ਮੁੱਖ ਵਿਰੋਧੀ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਰਾਜ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅੰਸਾਰੀ ਦਾ ਨਾਮ ਲਏ ਬਿਨਾਂ ਪੁਲੀਸ ਅਤੇ ਨਿਆਂਇਕ ਹਿਰਾਸਤ ਵਿੱਚ ਹੋਈਆਂ ਮੌਤਾਂ 'ਤੇ ਸਵਾਲ ਖੜ੍ਹੇ ਕੀਤੇ ਅਤੇ ਸੁਪਰੀਮ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ।

Advertisement

Advertisement
Advertisement