ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੰਬਈ: ਅਦਾਕਾਰ ਗੋਵਿੰਦਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਪਾਰਟੀ ’ਚ ਸ਼ਾਮਲ, ਲੋਕ ਸਭਾ ਚੋਣ ਲੜਨ ਦੀ ਸੰਭਾਵਨਾ

05:10 PM Mar 28, 2024 IST

ਮੁੰਬਈ, 28 ਮਾਰਚ
ਮੁੰਬਈ 'ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਮੌਜੂਦਗੀ ’ਚ ਅਦਾਕਾਰ ਗੋਵਿੰਦਾ ਸ਼ਿਵ ਸੈਨਾ 'ਚ ਸ਼ਾਮਲ ਹੋ ਗਏ। ਉਹ ਸ਼ਿਵ ਸੈਨਾ(ਸ਼ਿੰਦੇ) ਵੱਲੋਂ ਲੋਕ ਸਭਾ ਚੋਣ ਲੜ ਸਕਦੇ ਹਨ।

Advertisement

Advertisement
Advertisement