For the best experience, open
https://m.punjabitribuneonline.com
on your mobile browser.
Advertisement

ਮੁੰਬਈ: ਹੋਰਡਿੰਗ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪੁੱਜੀ

12:38 PM May 14, 2024 IST
ਮੁੰਬਈ  ਹੋਰਡਿੰਗ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪੁੱਜੀ
Advertisement

ਮੁੰਬਈ, 14 ਮਈ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਮੁੰਬਈ ਦੇ ਪੁਲੀਸ ਕਮਿਸ਼ਨਰ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਹੋਰਡਿੰਗ ਡਿੱਗਣ ਦੀ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਮੁੰਬਈ ਦੇ ਘਾਟਕੋਪਰ ਇਲਾਕੇ 'ਚ ਸੋਮਵਾਰ ਨੂੰ ਝੱਖੜ ਅਤੇ ਬੇਮੌਸਮੀ ਬਾਰਸ਼ ਕਾਰਨ ਪੈਟਰੋਲ ਪੰਪ 'ਤੇ  100 ਫੁੱਟ ਲੰਮਾ ਗੈਰ-ਕਾਨੂੰਨੀ ਹੋਰਡਿੰਗ ਡਿੱਗਣ ਕਾਰਨ ਘੱਟੋ-ਘੱਟ 14 ਵਿਅਕਤੀ ਮਾਰੇ ਗਏ ਅਤੇ 74 ਜ਼ਖਮੀ ਹੋ ਗਏ। ਮੁੱਖ ਮੰਤਰੀ ਨੇ ਸੋਮਵਾਰ ਰਾਤ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਸ਼ਹਿਰ ਵਿੱਚ ਲਗਾਏ ਗਏ ਸਾਰੇ ਹੋਰਡਿੰਗਾਂ ਦੀ ਆਡਿਟ ਕਰਨ ਦੇ ਆਦੇਸ਼ ਦਿੱਤੇ।

Advertisement

Advertisement
Advertisement
Author Image

Advertisement