ਮੁੰਬੲੀ, 4 ਜੁਲਾੲੀਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਦੀ ਪਤਨੀ ਟੀਨਾ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੁੱਛ ਪੜਤਾਲ ਲਈ ਅੱਜ ਇਥੇ ਈਡੀ ਦੇ ਸਾਹਮਣੇ ਪੇਸ਼ ਹੋਈ। ਬੀਤੇ ਦਿਨ ੳੁਨ੍ਹਾਂ ਦੇ ਪਤੀ ਵੀ ੲੀਡੀ ਅੱਗੇ ਇਸ ਮਾਮਲੇ ’ਚ ਪੇਸ਼ ਹੋਏ ਸਨ।