ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਗਰ ਕੌਂਸਲ ਪੁਰਾਣੀ ਕਾਲਕਾ ਸੜਕ ਤੋਂ 28 ਨੂੰ ਹਟਾਏਗੀ ਨਾਜਾਇਜ਼ ਕਬਜ਼ੇ

06:10 AM Jul 21, 2023 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 20 ਜੁਲਾਈ
ਇਥੋਂ ਦੀ ਪੁਰਾਣੀ ਕਾਲਕਾ ਸੜਕ ’ਤੇ ਨਾਜਾਇਜ਼ ਕਬਜ਼ੇ ਨੂੰ ਖਾਲੀ ਕਰਵਾਉਣ ਨੂੰ ਲੈ ਕੇ ਨਗਰ ਕੌਂਸਲ ਵੱਲੋਂ 28 ਜੁਲਾਈ ਦੀ ਤਰੀਕ ਤੈਅ ਕੀਤੀ ਹੈ। ਕੌਂਸਲ ਵੱਲੋਂ ਅੱਜ ਇਸ ਸੜਕ ’ਤੇ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਕਬਜ਼ੇ ਖੁਦ ਹਟਾਉਣ ਦੀ ਅਪੀਲ ਕੀਤੀ ਹੈ। ਕੌਂਸਲ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕਬਜ਼ਾਧਾਰੀਆਂ ਨੇ ਕਬਜ਼ੇ ਨਾ ਹਟਾਏ ਤਾਂ ਉਹ ਕਾਰਵਾਈ ਕਰ ਹਟਾਉਣਗੇ। ਇਸ ਸੜਕ ’ਤੇ ਨਾਜਾਇਜ਼ ਕਬਜ਼ੇ ਸਬੰਧੀ ਸਥਾਨਕ ਲੋਕਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਹਾਈ ਕੋਰਟ ਨੇ ਨਗਰ ਕੌਂਸਲ ਤੋਂ 7 ਅਗਸਤ ਨੂੰ ਜਵਾਬ ਮੰਗਿਆ ਹੈ।

Advertisement

Advertisement