ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਹਿਰੀ ਬੁੱਟਰ ਵਿਖੇ ਨੌਜਵਾਨ ਦਾ ਕਤਲ

11:28 PM May 08, 2024 IST

ਧਰਮਪਾਲ ਸਿੰਘ ਤੂਰ
ਸੰਗਤ ਮੰਡੀ ,8 ਮਈ
ਥਾਣਾ ਸੰਗਤ ਅਧੀਨ ਆਉਂਦੇ ਪਿੰਡ ਗਹਿਰੀ ਬੁੱਟਰ ਵਿਖੇ ਬੀਤੀ ਰਾਤ ਇੱਕ ਨੌਜਵਾਨ ਦਾ ਕਤਲ ਕਰਕੇ ਕਾਤਲਾਂ ਵੱਲੋਂ ਲਾਸ਼ ਨੂੰ ਖਾਲ ਵਿੱਚ ਦੱਬ ਦਿੱਤਾ ਗਿਆ ਜਿਸ ਬਾਰੇ ਰਾਹਗੀਰਾਂ ਵੱਲੋਂ ਅੱਜ ਸਵੇਰੇ ਪੁਲੀਸ ਨੂੰ ਸੂਚਿਤ ਕੀਤਾ ਗਿਆ। ਮਿ੍ਤਕ ਦੀ ਪਛਾਣ ਅੰਗਰੇਜ਼ ਸਿੰਘ ਉਰਫ ਗੱਗੂ (30) ਪੁੱਤਰ ਹਰਬੰਸ ਸਿੰਘ ਵਾਸੀ ਗਹਿਰੀ ਬੁੱਟਰ ਵਜੋਂ ਹੋਈ ਹੈ।

Advertisement

Advertisement
Advertisement