Murshidabad violence: ਮੁਰਸ਼ਿਦਾਬਾਦ ਹਿੰਸਾ ਪੀੜਤਾਂ ਦੀ ਸੁਰੱਖਿਆ ਤੇ ਇਨਸਾਫ ਦੇਣਾ ਪੱਛਮੀ ਬੰਗਾਲ ਸਰਕਾਰ ਦਾ ਫਰਜ਼: ਕੌਮੀ ਮਹਿਲਾ ਕਮਿਸ਼ਨ
07:59 PM Apr 20, 2025 IST
ਕੋਲਕਾਤਾ, 20 ਅਪਰੈਲ
Advertisement
Ensuring safety, justice for Murshidabad violence victims is West Bengal Govt's duty: NCW Chairpersonਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਪੱਛਮੀ ਬੰਗਾਲ ਸਰਕਾਰ ਨੂੰ ਮੁਰਸ਼ਿਦਾਬਾਦ ਦੰਗਾ ਪੀੜਤਾਂ ਖ਼ਾਸ ਤੌਰ ’ਤੇ ਮਹਿਲਾਵਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਇੱਕ ਰਿਪੋਰਟ ਤਿਆਰ ਕਰ ਰਿਹਾ ਹੈ, ਜਿਸ ਨੂੰ ਜਲਦੀ ਹੀ ਕੇਂਦਰ ਨੂੰ ਸੌਂਪਿਆ ਜਾਵੇਗਾ ਤੇ ਉਸ ਦੀਆਂ ਕਾਪੀਆਂ ਸੂਬੇ ਦੇ ਮੁੱਖ ਅਧਿਕਾਰੀਆਂ ਨੂੰ ਭੇਜੀਆਂ ਜਾਣਗੀਆਂ। ਉਨ੍ਹਾਂ ਪਿਛਲੇ ਦਿਨਾਂ ਦੌਰਾਨ ਦੰਗਾ ਪੀੜਤ ਮਹਿਲਾਵਾਂ, ਉਨ੍ਹਾਂ ਦੇ ਪਰਿਵਾਰਾਂ ਤੇ ਬੱਚਿਆਂ ਨਾਲ ਮੁਲਾਕਾਤ ਕੀਤੀ ਸੀ।
Advertisement
Advertisement