ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਂ-ਧੀ ਦੀ ਭੇਤਭਰੀ ਮੌਤ

07:56 AM Nov 06, 2023 IST

ਪੱਤਰ ਪ੍ਰੇਰਕ
ਜਲੰਧਰ, 5 ਨਵੰਬਰ
ਇੱਥੇ ਮਾਂ-ਧੀ ਦੀ ਭੇਤਭਰੀ ਹਾਲਾਤ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਰਾਜ ਨਗਰ ਦੀ ਰਹਿਣ ਵਾਲੀ ਮਾਂ-ਧੀ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਬਿਮਾਰ ਹੋਣ ’ਤੇ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਲਜਿਾ ਰਹੇ ਸਨ ਤਾਂ ਦੋਹਾਂ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਮਾਮਲਾ ਸ਼ੱਕੀ ਲੱਗਣ ’ਤੇ ਡਾਕਟਰਾਂ ਨੇ ਪੁਲੀਸ ਨੂੰ ਮੌਕੇ ’ਤੇ ਸੱਦਿਆ। ਮ੍ਰਤਿਕਾਂ ਦੀ ਪਛਾਣ ਅਨਿਲ ਕੁਮਾਰ ਦੀ ਪਤਨੀ ਖੁਸ਼ਬੂ ਮਿਸ਼ਰਾ (35) ਅਤੇ ਧੀ ਆਂਚਲ ਮਿਸ਼ਰਾ ਵਜੋਂ ਹੋਈ ਹੈ। ਥਾਣਾ ਬਸਤੀ ਬਾਵਾ ਖੇਲ ਦੇ ਐੱਸਐੱਚਓ ਰਾਜੇਸ਼ ਠਾਕੁਰ ਨੇ ਦੱਸਿਆ ਕਿ ਹਸਪਤਾਲ ਵਿੱਚ ਮੈਡੀਕਲ ਬੋਰਡ ਵੱਲੋਂ ਦੋਹਾਂ ਦਾ ਪੋਸਟਮਾਰਟਮ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਉਹ ਕੁਝ ਮਹੀਨਿਆਂ ਤੋਂ ਬਿਮਾਰ ਸਨ।

Advertisement

Advertisement