ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿਲੰਗਾਨਾ ਦੇ ਕਾਂਗਰਸੀ ਵਿਧਾਇਕ ਦੀ ਪਤਨੀ ਦੀ ਭੇਤਭਰੀ ਮੌਤ, ਖ਼ੁਦਕੁਸ਼ੀ ਦਾ ਸ਼ੱਕ

01:01 PM Jun 21, 2024 IST

ਹੈਦਰਾਬਾਦ, 21 ਜੂਨ
ਤਿਲੰਗਾਨਾ ਦੇ ਕਾਂਗਰਸ ਵਿਧਾਇਕ ਐੱਮ. ਸਤਿਅਮ ਦੀ ਪਤਨੀ ਦੀ ਘਰ ਵਿੱਚ ਲਾਸ਼ ਮਿਲੀ ਹੈ ਤੇ ਸ਼ੱਕ ਹੈ ਕਿ ਉਸ ਨੇ ਆਤਮਹੱਤਿਆ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਰੂਪਾ ਦੇਵੀ ਦੀ ਲਾਸ਼ ਵੀਰਵਾਰ ਰਾਤ ਨੂੰ ਕੁਝ ਪਰਿਵਾਰਕ ਮੈਂਬਰਾਂ ਨੇ ਘਰ ਵਿੱਚ ਵਿੱਚ ਲਟਕਦੀ ਦੇਖੀ। ਮੁੱਢਲੀ ਪੁੱਛ ਪੜਤਾਲ ਦੇ ਆਧਾਰ 'ਤੇ ਉਨ੍ਹਾਂ ਨੇ ਕਿਹਾ ਕਿ ਸਿਹਤ ਸਬੰਧੀ ਸਮੱਸਿਆਵਾਂ ਤੋਂ ਪ੍ਰੇਸ਼ਾਨ ਰੂਪਾ ਦੇਵੀ ਨੇ ਕਥਿਤ ਖੁ਼ਦਕੁਸ਼ੀ ਕੀਤੀ। ਐੱਮ. ਸਤਿਅਮ ਤਿਲੰਗਾਨਾ ਦੇ ਕਰੀਮਨਗਰ ਜ਼ਿਲ੍ਹੇ ਵਿੱਚ ਚੋਪਡਾਂਡੀ ਹਲਕੇ ਦੀ ਨੁਮਾਇੰਦਗੀ ਕਰਦਾ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

Advertisement

Advertisement
Advertisement