ਨਛੱਤਰ ਸਿੰਘ ਲਹਿਰਾ ਇੰਸਪੈਕਟਰ ਬਣੇ
10:08 AM Oct 26, 2024 IST
Advertisement
ਪਟਿਆਲਾ:
Advertisement
ਪੰਜਾਬ ਪੁਲੀਸ ਦੇ ਸਬ-ਇੰਸਪੈਕਟਰ ਨਛੱਤਰ ਸਿੰਘ ਲਹਿਰਾ ਨੂੰ ਸਰਕਾਰ ਨੇ ਤਰੱਕੀ ਦੇ ਕੇ ਇੰਸਪੈਕਟਰ ਬਣਾ ਦਿੱਤਾ ਹੈ। ਇਸ ਦੇ ਚੱਲਦਿਆਂ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਅਤੇ ਐੱਸਪੀ ਸਿਟੀ ਸਰਫਰਾਜ ਆਲਮ ਨੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਸਟਾਰ ਲਾਇਆ। ਉਧਰ, ਨਛੱਤਰ ਸਿੰਘ ਨੇ ਇਨ੍ਹਾਂ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। -ਖੇਤਰੀ ਪ੍ਰਤੀਨਿਧ
Advertisement
Advertisement